You’re viewing a text-only version of this website that uses less data. View the main version of the website including all images and videos.
ਖੇਤੀ ਬਿੱਲਾ ਦੇ ਵਿਰੋਧ 'ਚ ਨਵਜੋਤ ਸਿੰਘ ਸਿੱਧੂ ਸੜਕ 'ਤੇ ਉਤਰ ਕੇ ਕਿਸਾਨਾਂ ਦੇ ਹੱਕ ’ਚ ਕੀ ਬੋਲੇ
ਪ੍ਰਕਾਸ਼ਿਤ
ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ’ਚ ਹਾਲ ਗੇਟ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਵੱਡੀ ਗਿਣਤੀ ’ਚ ਸਮਰਥਕਾਂ ਨਾਲ ਟਰੈਕਟਰ ‘ਤੇ ਰੋਸ ਮਾਰਚ ਕੱਢਿਆ। ਨਵਜੋਤ ਸਿੰਘ ਸਿੱਧੂ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿਸਾਨ ਉਨ੍ਹਾਂ ਦੇ ਪ੍ਰਾਣ ਹਨ ਅਤੇ ਉਨ੍ਹਾਂ ਲਈ ਉਹ ਆਖਰੀ ਸਾਹਾਂ ਤੱਕ ਲੜਾਈ ਲੜਨਗੇ।
ਰਿਪੋਰਟ- ਰਵਿੰਦਰ ਸਿੰਘ ਰੌਬਿਨ
ਐਡਿਟ- ਸਦਫ਼ ਖ਼ਾਨ