You’re viewing a text-only version of this website that uses less data. View the main version of the website including all images and videos.
ਖੇਤੀ ਬਿੱਲ: ਪੰਜਾਬ ਬੰਦ ਦੇ ਚਲਦੇ ਪੰਜਾਬ-ਹਰਿਆਣਾ ਬਾਰਡਰ 'ਤੇ ਕਿਸਾਨਾਂ ਦਾ ਵੱਡਾ ਇਕੱਠ
ਪ੍ਰਕਾਸ਼ਿਤ
ਖੇਤੀ ਬਿੱਲ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਈ ਥਾਵਾਂ 'ਤੇ ਧਰਨੇ-ਪ੍ਰਦਰਸ਼ਨ ਹੋ ਰਹੇ ਹਨ। ਪੰਜਾਬੀ ਅਦਾਕਾਰ ਵੀ ਕਿਸਾਨਾਂ ਦੇ ਹੱਕ ਵਿੱਚ ਨਿਤਰੇ ਹੋਏ ਹਨ। ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ।
(ਰਿਪੋਰਟ - ਸਰਬਜੀਤ ਸਿੰਘ ਧਾਲੀਵਾਲ ਤੇ ਗੁਲਸ਼ਨ ਕੁਮਾਰ)