ਖੇਤੀ ਬਿੱਲਾਂ ਦਾ ਵਿਰੋਧ: ਪ੍ਰਦਰਸ਼ਨਕਾਰੀਆਂ 'ਤੇ ਭਾਜਪਾ ਵਰਕਰਾਂ ਦੀ ਚੱਲੀ ਡਾਂਗ
ਪ੍ਰਕਾਸ਼ਿਤ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਦਾ ਵਿਰੋਧ ਹੋ ਰਿਹਾ। ਤਿੱਖਾ ਵਿਰੋਧ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਵਿੱਚ ਹੋ ਰਿਹਾ ਹੈ।
ਇਸ ਤੋਂ ਇਲਾਵਾ ਬਿਹਾਰ ਤੋਂ ਵੀ ਕੁਝ ਤਸਵੀਰਾਂ ਹਨ ਜਿੱਥੇ ਪ੍ਰਦਰਸ਼ਨਕਾਰੀਆਂ ਨਾਲ ਭਾਜਪਾ ਕਾਰਕੁਨਾਂ ਦੀ ਝੜਪ ਹੋਈ ਹੈ ਅਤੇ ਦਰਭੰਗਾ ਵਿੱਚ ਮੱਝਾਂ ਨਾਲ ਪ੍ਰਦਰਸ਼ਨ ਕੀਤਾ ਗਿਆ।