ਖੇਤੀ ਬਿੱਲਾਂ ਖ਼ਿਲਾਫ਼ ਸੜਕਾਂ 'ਤੇ ਉਤਰੇ ਸੁਖਬੀਰ ਬਾਦਲ, ਪੀਐੱਮ ਮੋਦੀ ਨੂੰ ਲਿਆ ਨਿਸ਼ਾਨੇ 'ਤੇ
ਪ੍ਰਕਾਸ਼ਿਤ
ਕਿਸਾਨਾਂ ਦੀ ਹਮਾਇਤ 'ਚ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਲੰਬੀ 'ਚ ਟਰੈਕਟਰ ਮਾਰਚ ਕੱਢਿਆ।
ਖੇਤੀ ਬਿੱਲ ਨੂੰ ਲੈ ਕੇ ਸੁਖਬੀਰ ਬਾਦਲ ਨੇ ਮੋਦੀ ਅਤੇ ਉਨ੍ਹਾਂ ਦੇ ਮੰਤਰੀਆਂ 'ਤੇ ਨਿਸ਼ਾਨਾ ਲਗਾਇਆ।
ਓਧਰ ਕੱਥੂਨੰਗਲ 'ਚ ਬਿਕਰਮ ਸਿੰਘ ਮਜੀਠੀਆ ਨੇ ਕਿਸਾਨਾਂ ਦੇ ਹੱਕ 'ਚ ਕੀਤੀ ਰੈਲੀ।
ਰਿਪੋਰਟ- ਰਵਿੰਦਰ ਰੌਬਿਨ ਐਡਿਟ- ਰਾਜਨ ਪਪਨੇਜਾ