ਕੋਰੋਨਾ ਮਹਾਮਾਰੀ ਦੌਰਾਨ ਯੂਐੱਨ ਦੀ ਪ੍ਰਭਾਵਸ਼ਾਲੀ ਪ੍ਰਤਿਕਿਰਿਆ ਕਿੱਥੇ ਹੈ- ਮੋਦੀ

ਵੀਡੀਓ ਕੈਪਸ਼ਨ, ਕੋਰੋਨਾ ਮਹਾਮਾਰੀ ਦੌਰਾਨ ਯੂਐੱਨ ਦੀ ਪ੍ਰਭਾਵਸ਼ਾਲੀ ਪ੍ਰਤਿਕਿਰਿਆ ਕਿੱਥੇ ਹੈ- ਮੋਦੀ
ਪ੍ਰਕਾਸ਼ਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਯੁਕਤ ਰਾਸ਼ਟਰ ਦੇ 75ਵੇਂ ਸਥਾਪਨਾ ਦਿਹਾੜੇ ਮੌਕੇ ਜਨਰਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਵਿੱਚ ਭਾਰਤ ਨੂੰ ਕਦੋਂ ਤੱਕ ਫੈਸਲਾ ਲੈਣ ਵਾਲੀ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ।

ਉਨ੍ਹਾਂ ਨੇ ਕੋਰੋਨਾਵਾਇਰਸ ਸਬੰਧੀ ਸੰਯੁਕਤ ਰਾਸ਼ਟਰ ਦੀ ਭੂਮੀਕਾ ਤੇ ਸਵਾਲ ਚੁੱਕੇ ਅਤੇ ਨਾਲ ਹੀ ਪੁੱਛਿਆ ਕਿ ਭਾਰਤ ਨੂੰ ਕਦੋਂ ਤੱਕ ਯੂਐੱਨ ਦੀ ਫੈਸਲਾ ਲੈਣ ਦੇ ਪ੍ਰਬੰਧ ਤੋਂ ਦੂਰ ਰੱਖਿਆ ਜਾਵੇਗਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)