ਅਕਾਲੀ-ਦਲ ਨੇ ਖੇਤੀ ਬਿੱਲਾਂ ਤੋਂ ਇਲਾਵਾ ਹੋਰ ਕਿਸ ਕਾਰਨ ਕਰਕੇ ਭਾਜਪਾ ਨਾਲ ਗਠਜੋੜ ਤੋੜਿਆ
ਪ੍ਰਕਾਸ਼ਿਤ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਖੇਤੀ ਬਿਲਾਂ ’ਤੇ ਅਕਾਲੀ ਦਲ ਭਾਜਪਾ ਦਾ ਸਾਥ ਛੱਡ ਕੇ ਐੱਨਡੀਏ ਤੋਂ ਬਾਹਰ ਆ ਗਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਰਬ ਸਹਿਮਤੀ ਨਾਲ ਐੱਨਡੀਏ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਭਾਈਵਾਲੀ ਤੋੜਨ ਦੇ ਹੋਰ ਵੀ ਕਾਰਨ ਦੱਸੇ।