ਸੁਖਬੀਰ ਬਾਦਲ ਦੱਸਣ ਪ੍ਰਕਾਸ਼ ਸਿੰਘ ਬਾਦਲ ਦਾ ਬੁਢਾਪਾ ਕਿਉਂ ਰੋਲਿਆ? – ਭਗਵੰਤ ਮਾਨ

ਪ੍ਰਕਾਸ਼ਿਤ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਕਾਲੀ ਦਲ ਨੇ 26 ਸਤੰਬਰ ਦੀ ਰਾਤ ਭਾਜਪਾ ਨਾਲ ਗੱਠਜੋੜ ਤੋੜ ਦਿੱਤਾ। ਗੱਠਜੋੜ ਟੁੱਟਣ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਜੋ ਕਿਹਾ ਉਹ ਸੁਣੋ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)