ਖੇਤੀ ਬਿੱਲਾਂ ਦਾ ਵਿਰੋਧ: ਇੰਡੀਆ ਗੇਟ ਮੁਹਰੇ ਕਾਂਗਰਸੀ ਵਰਕਰਾਂ ਦਾ ਪ੍ਰਦਰਸ਼ਨ, ਟਰੈਕਟਰ ਨੂੰ ਲਾਈ ਅੱਗ

ਵੀਡੀਓ ਕੈਪਸ਼ਨ, ਇੰਡੀਆ ਗੇਟ ਮੁਹਰੇ ਕਾਂਗਰਸੀ ਵਰਕਰਾਂ ਦਾ ਪ੍ਰਦਰਸ਼ਨ, ਟਰੈਕਟਰ ਨੂੰ ਲਾਈ ਅੱਗ
ਪ੍ਰਕਾਸ਼ਿਤ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਯੂਥ ਕਾਂਗਰਸ ਨੇ ਦਿੱਲੀ ਵਿੱਚ ਇੰਡੀਆ ਗੇਟ ਮੁਹਰੇ ਪ੍ਰਦਰਸ਼ਨ ਕੀਤਾ ਅਤੇ ਟਰੈਕਟਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਨਾਮ ਦੇ ਨਾਅਰੇ ਵੀ ਲਾਏ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)