ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਖੇਤੀ ਬਿੱਲਾਂ ਅਤੇ ISI ’ਤੇ ਕੀ ਬੋਲੇ?

ਵੀਡੀਓ ਕੈਪਸ਼ਨ, ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਖੇਤੀ ਬਿੱਲਾਂ ਅਤੇ ISI ’ਤੇ ਕੀ ਬੋਲੇ?
ਪ੍ਰਕਾਸ਼ਿਤ

ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਨੇ ਭਗਤ ਸਿੰਘ ਦੇ ਜਨਮ ਸਥਾਨ ਪਿੰਡ ਖਟਕੜ ਕਲਾਂ ਵਿੱਚ ਧਰਨਾ ਦਿੱਤਾ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਮੌਜੂਦ ਰਹੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)