ਆਪਣੇ ਜੱਦੀ ਪਿੰਡ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਦਿੱਤੀ ਇਹ ਸਲਾਹ

ਪ੍ਰਕਾਸ਼ਿਤ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਆਪਣੇ ਜੱਦੀ ਪਿੰਡ ਮਾਨਾਂਵਾਲਾ ਪਹੁੰਚੇ ਅਤੇ ਨੌਜਵਾਨਾਂ ਤੇ ਕਿਸਾਨਾਂ ਨੂੰ ਸੰਬੋਧਤ ਕੀਤਾ।

ਉਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।

(ਰਿਪੋਰਟ: ਸੁਖਚਰਨਪ੍ਰੀਤ, ਐਡਿਟ: ਸ਼ੁਭਮ ਕੌਲ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)