ਖੇਤੀ ਬਿਲਾਂ ਖਿਲਾਫ਼ ਬੈਠਕਾਂ ਕਰ ਰਹੇ ਸੁਖਬੀਰ ਬਾਦਲ ਨੂੰ ਕਿਉਂ ਦਿਖਾਏ ਕਾਲੇ ਝੰਡੇ?

ਵੀਡੀਓ ਕੈਪਸ਼ਨ, ਖੇਤੀ ਬਿਲਾਂ ਖਿਲਾਫ਼ ਬੈਠਕਾਂ ਕਰ ਰਹੇ ਸੁਖਬੀਰ ਬਾਦਲ ਨੂੰ ਕਿਉਂ ਦਿਖਾਏ ਕਾਲੇ ਝੰਡੇ?
ਪ੍ਰਕਾਸ਼ਿਤ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖੇਤੀ ਬਿਲਾਂ ਖਿਲਾਫ਼ ਸੰਗਰੂਰ ਦੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਬੈਠਕ ਕਰਨ ਪਹੁੰਚੇ ਸਨ।

ਪਰ ਇਸ ਦੌਰਾਨ ਗੁਰਮਤਿ ਪ੍ਰਚਾਰਕ ਗ੍ਰੰਥੀ ਸਭਾ ਅਤੇ ਸਿੱਖ ਸਦਭਾਵਨਾ ਦਲ ਸਣੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਅਕਾਲੀ ਦਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਰਿਪੋਰਟ- ਸੁਖਚਰਨ ਪ੍ਰੀਤ, ਸੁਰਿੰਦਰ ਮਾਨ

ਐਡਿਟ- ਸ਼ੁਬਮ ਕੌਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)