ਬਾਬਰੀ ਫ਼ੈਸਲੇ 'ਤੇ ਮਲੇਰਕੋਟਲਾ ਦੇ ਮੁਸਲਮਾਨ ਕੀ ਕਹਿੰਦੇ

ਵੀਡੀਓ ਕੈਪਸ਼ਨ, ਬਾਬਰੀ ਫ਼ੈਸਲੇ ਤੇ ਮਲੇਰਕੋਟਲਾ ਦੇ ਮੁਸਲਿਮ ਕੀ ਕਹਿੰਦੇ?
ਪ੍ਰਕਾਸ਼ਿਤ

ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੁਣ ਦੇ ਅਪਰਾਧਿਕ ਮਾਮਲੇ ‘ਚ ਸਾਰੇ ਮੁਲਜ਼ਮਾਂ ਦੇ ਬਰੀ ਹੋਣ ‘ਤੇ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਦੀ ਪ੍ਰਤਿਕਿਰਿਆ

(ਰਿਪੋਰਟ- ਸੁਖਚਰਨ ਪ੍ਰੀਤ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)