You’re viewing a text-only version of this website that uses less data. View the main version of the website including all images and videos.
ਖੇਤੀ ਬਿੱਲਾਂ 'ਤੇ ਅਕਾਲੀ ਦਲ ਦੇ ਪਹਿਲੇ ਸਟੈਂਡ ਅਤੇ ਫਿਰ ਯੂ-ਟਰਨ ਲੈਣ 'ਤੇ ਕੀ ਬੋਲੇ ਅਕਾਲੀ ਵਰਕਰ
ਪ੍ਰਕਾਸ਼ਿਤ
ਕੇਂਦਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪੂਰੇ ਪੰਜਾਬ ਵਿੱਚ ਲਗਾਤਾਰ ਮੁਜ਼ਾਹਰੇ ਹੋ ਰਹੇ ਹਨ। ਸ਼ੁਰੂਆਤ ਵਿੱਚ ਅਕਾਲੀ ਦਲ ਨੇ ਵੀ ਇਨ੍ਹਾਂ ਬਿਲਾਂ ਦੀ ਹਮਾਇਤ ਕੀਤੀ ਹੈ ਪਰ ਹੁਣ ਉਹ ਖੁਦ ਇਸਦੇ ਖਿਲਾਫ਼ ਪੰਜਾਬ ਭਰ ਵਿੱਚ ਮਾਰਚ ਕੱਢ ਰਹੇ ਹਨ।
ਹਾਲਾਂਕਿ ਉਨ੍ਹਾਂ ਦੇ ਬਦਲਦੇ ਸਟੈਂਡ 'ਤੇ ਸਵਾਲ ਵੀ ਖੜ੍ਹੇ ਹੋ ਰਹੇ ਹਨ ਪਰ ਅਕਾਲੀ ਦਲ ਦੇ ਆਪਣੇ ਵਰਕਰ ਇਸ ਬਾਰੇ ਕੀ ਸੋਚਦੇ ਹਨ।
ਰਿਪੋਰਟ- ਸੁਖਚਰਨ ਪ੍ਰੀਤ
ਐਡਿਟ- ਰਾਜਨ ਪਪਨੇਜਾ