ਖੇਤੀ ਕਾਨੂੰਨ: ਗ੍ਰਾਮ ਸਭਾ 'ਚ ਮਤੇ ਪਾਸ ਹੋਏ, ਤਾਂ ਸੁਪਰੀਮ ਕੋਰਟ ਨੂੰ ਵੀ ਧਿਆਨ ਦੇਣਾ ਪਵੇਗਾ'

ਵੀਡੀਓ ਕੈਪਸ਼ਨ, ਖੇਤੀ ਬਿੱਲਾਂ ਖ਼ਿਲਾਫ਼ ਭਗਵੰਤ ਮਾਨ ਨੇ ਬਰਨਾਲਾ ਦੀਆਂ ਗ੍ਰਾਮ ਸਭਾ 'ਚ ਮਤੇ ਕਰਵਾਏ ਪਾਸ
ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਪਿੰਡ-ਪਿੰਡ ਜਾ ਕੇ ਗ੍ਰਾਮ ਸਭਾ ਨੂੰ ਸੰਬੋਧਿਤ ਕਰ ਰਹੇ ਹਨ, ਜਿੱਥੇ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਮਤੇ ਪਾਸ ਕੀਤੇ ਜਾ ਰਹੇ ਹਨ। ਇਸ ਮੌਕੇ ਭਗਵੰਤ ਮਾਨ ਨੇ ਬੀਬੀਸੀ ਨਾਲ ਖਾਸ ਗੱਲਬਾਤ ਵਿੱਚ ਇਸਦਾ ਉਦੇਸ਼ ਦੱਸਿਆ।

ਇਸ ਮੌਕੇ ਉਨ੍ਹਾਂ ਅਕਾਲੀ ਦਲ ਤੇ ਕਾਂਗਰਸ ਨੂੰ ਵੀ ਨਿਸ਼ਾਨੇ 'ਤੇ ਲਿਆ।

ਰਿਪੋਰਟ- ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)