ਦੁਸ਼ਯੰਤ ਚੌਟਾਲਾ ਵੱਲੋਂ ਖੇਤੀ ਬਿੱਲਾਂ ਦੀ ਹਮਾਇਤ, ਕੀ ਕਹਿ ਰਹੇ ਕਿਸਾਨ

ਪ੍ਰਕਾਸ਼ਿਤ

ਸਵਰਾਜ ਇੰਡੀਆ ਦੇ ਆਗੂ ਯੋਗੇਂਦਰ ਯਾਦਵ ਕਿਸਾਨਾਂ ਦਾ ਸਮਰਥਨ ਕਰਨ ਅੱਜ ਹਰਿਆਣਾ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ 'ਤੇ ਨਿਸ਼ਾਨਾ ਸਾਧਿਆ।

ਇਸ ਤੋਂ ਇਲਾਵਾ ਉੱਥੇ ਪਹੁੰਚੇ ਕਿਸਾਨਾਂ ਨੇ ਦੁਸ਼ਯੰਤ ਚੌਟਾਲਾਂ ਵੱਲੋਂ ਖੇਤੀ ਬਿੱਲਾਂ ਦੀ ਹਮਾਇਤ ਕਰਨ ਨੂੰ ਸਿਰਫ਼ ਕੁਰਸੀ ਦਾ ਲਾਲਚ ਦੱਸਿਆ ਹੈ।

ਰਿਪੋਰਟ- ਸਤ ਸਿੰਘ, ਐਡਿਟ- ਸ਼ੁਭਮ ਕੌਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)