ਕਿਸਾਨਾਂ ਨੂੰ ਕਿਤੇ ਮਨਾਉਣ ਪਹੁੰਚੇ ਭਾਜਪਾ ਆਗੂ ਤਾਂ ਕਿਤੇ ਰੱਖਿਆ ਮੌਨ ਵਰਤ
ਪ੍ਰਕਾਸ਼ਿਤ
ਇੱਕ ਪਾਸੇ ਪੂਰੇ ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਹੀ ਭਾਜਪਾ ਦੇ ਲੀਡਰਾਂ ਨੇ ਵੀ ਕਿਸਾਨਾਂ ਵਿਚਾਲੇ ਜਾਣਾ ਸ਼ੁਰੂ ਕਰ ਦਿੱਤਾ ਹੈ।
ਗੁਰਦਾਸਪੁਰ ਵਿੱਚ ਭਾਜਪਾ ਵੱਲੋਂ ਇੱਕ ਘੰਟੇ ਦਾ ਮੌਨ ਵਰਤ ਰੱਖ ਕੇ ਇਹ ਸੰਦੇਸ਼ ਦਿੱਤਾ ਗਿਆ ਕਿ ਭਾਜਪਾ ਸੂਬੇ ਵਿੱਚ ਅਮਨ ਸ਼ਾਂਤੀ ਚਾਹੁੰਦਾ ਹੈ।