ਖ਼ੇਤੀ ਕਾਨੂੰਨਾਂ ਦਾ ਵਿਰੋਧ: 'ਮੇਰੇ ਕੋਲ ਜ਼ਮੀਨ ਨਹੀਂ ਪਰ ਜਾਨ ਤੱਕ ਦੇਣ ਨੂੰ ਤਿਆਰ ਹਾਂ'

ਪ੍ਰਕਾਸ਼ਿਤ

ਖ਼ੇਤੀ ਕਾਨੂੰਨਾਂ ਖ਼ਿਲਾਫ਼ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੋਲੇਕੇ ਦੀ ਪੰਚਾਇਤ ਵੱਲੋਂ ਮਤਾ ਪਾਸ ਕੀਤਾ ਗਿਆ। ਪਿੰਡ ਵਾਸੀਆਂ ਨੇ ਪੂਰੇ ਪਰਿਵਾਰ ਸਮੇਤ ਖ਼ੇਤੀ ਕਾਨੂੰਨਾਂ ਖ਼ਿਲਾਫ਼ ਦਸਤਖ਼ਤ ਕੀਤੇ ਅਤੇ ਮਨਜੀਤ ਸਿੰਘ ਰੰਧਾਵਾ ਨੂੰ ਰਸਮੀ ਢੰਗ ਨਾਲ ਕਾਨੂੰਨੀ ਲੜਾਈ ਲੜਨ ਦੀ ਪ੍ਰਵਾਨਗੀ ਦਿੱਤੀ ਗਈ।

(ਰਿਪੋਰਟ- ਗੁਰਪ੍ਰੀਤ ਚਾਵਲਾ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)