ਖੇਤੀ ਕਾਨੂੰਨ ਖਿਲਾਫ਼ ਕਾਂਗਰਸ ਦੇ ਟਰੈਕਟਰ ਮਾਰਚ ’ਚ ਸ਼ਾਮਿਲ ਹੋਏ ਕਿਸਾਨ ਕੀ ਕਹਿੰਦੇ

ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਖਿਲਾਫ਼ ਰਾਹੁਲ ਗਾਂਧੀ ਅੱਜ ਤੋਂ ਪੰਜਾਬ ਵਿੱਚ ਟਰੈਕਟਰ ਮਾਰਚ ਕੱਢ ਰਹੇ ਹਨ, ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਬੱਧਨੀ ਕਲਾਂ, ਮੋਗਾ ਵਿਖੇ ਮਾਰਚ ਵਿੱਚ ਹਿੱਸਾ ਲੈਣ ਆਏ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)