ਨਵਜੋਤ ਸਿੱਧੂ ਦੀਆਂ ਖ਼ਰੀਆਂ-ਖ਼ਰੀਆਂ: 'ਪੰਜਾਬ ਸਰਕਾਰ ਜ਼ਿੰਮੇਵਾਰੀ ਲਵੇ ਅਤੇ ਹੱਲ ਦੇਵੇ'

ਪ੍ਰਕਾਸ਼ਿਤ

ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਬੱਧਨੀ ਕਲਾਂ, ਮੋਗਾ ਵਿਖੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਨਵਜੋਤ ਸਿੰਘ ਸਿੱਧੂ ਨੇ MSP ਤੋਂ ਲੈ ਕੇ ਖੇਤੀ ਕਾਨੂੰਨਾਂ ਬਾਰੇ ਖੁੱਲ੍ਹ ਕੇ ਆਪਣੀ ਗੱਲ ਰੱਖੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)