ਕਿਵੇਂ ਰਹੀ ਰਾਹੁਲ ਦੀ ਪਹਿਲੇ ਦਿਨ ਕਿਸਾਨ ਬਚਾਓ ਯਾਤਰਾ?

ਪ੍ਰਕਾਸ਼ਿਤ

ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਬੱਧਨੀ ਕਲਾਂ, ਮੋਗਾ ਵਿਖੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਦੇ ਨਾਲ ਖੜ੍ਹੇ ਰਹਿਣ ਦੀ ਗੱਲ ਆਖੀ।

(ਰਿਪੋਰਟ- ਅਰਵਿੰਦ ਛਾਬੜਾ, ਸ਼ੂਟ-ਐਡਿਟ- ਗੁਲਸ਼ਨ ਕੁਮਾਰ)