ਕੈਪਟਨ ਤੇ ਰਾਹੁਲ ਨੇ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ‘ਤੇ ਕਿਵੇਂ ਝਾੜਿਆ

ਪ੍ਰਕਾਸ਼ਿਤ

ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਬੱਧਨੀ ਕਲਾਂ, ਮੋਗਾ ਵਿਖੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗੱ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਦੇ ਨਾਲ ਖੜ੍ਹੇ ਰਹਿਣ ਦੀ ਗੱਲ ਆਖੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)