ਹਾਥਰਸ ਘਟਨਾ: ਚੰਡੀਗੜ੍ਹ ਦੀਆਂ ਕੁੜੀਆਂ ਨੇ ਕਿਹਾ, 'ਕਦੋਂ ਤੱਕ ਅੰਦਰ ਰਹਾਂਗੇ...'
ਪ੍ਰਕਾਸ਼ਿਤ
ਹਾਥਰਸ ਕਥਿਤ ਗੈਂਗਰੇਪ ਤੇ ਕਤਲ ਮਾਮਲੇ ਖ਼ਿਲਾਫ਼ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਕੁਝ ਜਥੇਬੰਦੀਆਂ ਅਤੇ ਸ਼ਹਿਰ ਦੇ ਲੋਕਾਂ ਨੇ ਇਕੱਠੇ ਹੋ ਕੇ ਆਪਣਾ ਰੋਸ ਜ਼ਾਹਿਰ ਕੀਤਾ ਅਤੇ ਨਾਅਰੇਬਾਜ਼ੀ ਕੀਤੀ।
(ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਐਡਿਟ- ਸੁਮਿਤ ਵੈਦ)