ਸੰਗਰੂਰ ‘ਚ ਰਾਹੁਲ ਦੀ ਰੈਲੀ ਦੌਰਾਨ ਕਾਂਗਰਸ ਤੋਂ ਗੁੱਸੇ ਹੋਏ BSP ਦੇ ਆਗੂ
ਪ੍ਰਕਾਸ਼ਿਤ
ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਮੌਕੇ ਬਹੁਜਨ ਸਮਾਜ ਪਾਰਟੀ ਵੱਲੋਂ ਵਿਰੋਧ ਕੀਤਾ ਗਿਆ। ਦਰਅਸਲ ਕਥਿਤ ਸਕਾਲਰਸ਼ਿਪ ਘੁਟਾਲੇ ਬਾਬਤ ਪੰਜਾਬ ਦੇ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਨਾਅਰੇਬਾਜੀ ਹੋਈ ਅਤੇ ਬਰਖਾਸਤ ਕਰਨ ਦੀ ਮੰਗ ਰੱਖੀ ਗਈ।
(ਰਿਪੋਰਟ- ਸੁਖਚਰਨ ਪ੍ਰੀਤ, ਐਡਿਟ- ਸਦਫ਼)