ਰਾਹੁਲ ਗਾਂਧੀ ਹਰਿਆਣਾ ਬਾਰਡਰ 'ਤੇ ਪਹੁੰਚੇ ਤਾਂ ਹੋਇਆ ਹੰਗਾਮਾ

ਪ੍ਰਕਾਸ਼ਿਤ

ਪੰਜਾਬ-ਹਰਿਆਣਾ ਬਾਰਡਰ ’ਤੇ ਕਾਂਗਰਸੀ ਵਰਕਰਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਕਾਂਗਰਸ ਦੇ ਪੰਜਾਬ ਤੋਂ ਹਰਿਆਣਾ ਦਾਖਲ ਹੋਣ ਵੇਲੇ ਕਾਫੀ ਡਰਾਮਾ ਦੇਖਣ ਨੂੰ ਮਿਲਿਆ।

'ਖੇਤੀ ਬਚਾਓ' ਯਾਤਰਾ ਦੌਰਾਨ ਰਾਹੁਲ ਗਾਂਧੀ ਪੰਜਾਬ ਤੋਂ ਆਪਣੇ ਕਾਫਲੇ ਨਾਲ ਹਰਿਆਣਾ ਬਾਰਡਰ ’ਤੇ ਪਹੁੰਚੇ ਸਨ ਜਿੱਥੇ ਉਨ੍ਹਾਂ ਨੂੰ ਪਹਿਲਾਂ ਰੋਕ ਲਿਆ ਗਿਆ ਸੀ ਪਰ ਬਾਅਦ ਵਿੱਚ ਉਹ ਆਪਣੇ ਸਮਰਥਕਾਂ ਨਾਲ ਹਰਿਆਣਾ ਵਿੱਚ ਦਾਖਲ ਹੋ ਗਏ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)