ਕੈਪਟਨ-ਸਿੱਧੂ ਦੇ 'ਝਗੜੇ' 'ਤੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ

ਪ੍ਰਕਾਸ਼ਿਤ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਤਲਖੀ ਬਾਰੇ ਬੋਲੇ।

ਰਾਵਤ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੌਰਾਨ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਨੂੰ ਇੱਕੋ ਮੰਚ 'ਤੇ ਲੈ ਆਏ ਸਨ।

(ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ, ਸ਼ੂਟ ਐਡਿਟ- ਗੁਲਸ਼ਨ ਕੁਮਾਰ)