You’re viewing a text-only version of this website that uses less data. View the main version of the website including all images and videos.
ਪੱਗ ਲਾਹੇ ਜਾਣ ਦਾ ਮਾਮਲਾ: ਅਕਾਲੀ ਦਲ ਦਾ ਵਫ਼ਦ ਪੱਛਮ ਬੰਗਾਲ ਦੇ ਰਾਜਪਾਲ ਨੂੰ ਮਿਲਿਆ
ਪ੍ਰਕਾਸ਼ਿਤ
ਕੋਲਕਾਤਾ ਵਿੱਚ ਬਠਿੰਡਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਦੀ ਪੱਗ ਲਾਹੇ ਜਾਣ ਦੇ ਮਾਮਲੇ ਵਿੱਚ ਅਕਾਲੀ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਫ਼ਦ ਨੇ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨਾਲ ਕੋਲਕਾਤਾ ਵਿੱਚ ਮੁਲਾਕਾਤ ਕੀਤੀ।
ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਰਾਜਪਾਲ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਕਹਿਣ।