ਖੇਤੀ ਕਾਨੂੰਨ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਕੇਜਰੀਵਾਲ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਖੇਤੀ ਬਿੱਲਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਕੇਜਰੀਵਾਲ ਨੇ ਕੀ ਕਿਹਾ
ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਕਈ ਆਗੂ ਜੰਤਰ-ਮੰਤਰ ਪਹੁੰਚੇ।

ਇਸ ਦੌਰਾਨ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀ ਕਾਨੂੰਨਾਂ 'ਤੇ ਸਵਾਲ ਚੁੱਕੇ ਤਾਂ ਅਰਵਿੰਦਰ ਕੇਜਰੀਵਾਲ ਨੇ ਕਾਂਗਰਸ ਅਤੇ ਅਕਾਲੀ ਦਲ 'ਤੇ ।

ਐਡਿਟ- ਰੁਬਾਇਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)