ਦਿੱਲੀ ’ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰਦੇ ਡਾਕਟਰ ਕਿਉਂ ਹਤਾਸ਼ ਹਨ
ਪ੍ਰਕਾਸ਼ਿਤ
ਦਿੱਲੀ ਦੇ ਹਿੰਦੂ-ਰਾਓ ਹਸਪਤਾਲ ਵਿੱਚ ਸਿਹਤ ਵਰਕਰ ਮੁਜ਼ਾਹਰਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ ਹਨ।
ਹਸਪਤਾਲ ਪ੍ਰਸ਼ਾਸਨ ਨੇ ਲੌਕਡਾਊਨ ਦੌਰਾਨ ਫੰਡ ਦੀ ਕਮੀ ਦਾ ਹਵਾਲਾ ਦਿੱਤਾ ਪਰ ਇਸ ਦੇ ਨਾਲ ਹੀ ਡਾਕਟਰਾਂ ਦੀ ਮਾਨਸਿਕ ਸਿਹਤ 'ਤੇ ਵੀ ਅਸਰ ਪਿਆ ਹੈ।
ਰਿਪੋਰਟ- ਨੇਹਾ ਸ਼ਰਮਾ