ਕੋਰੋਨਾਵਾਇਰਸ: ਭਾਰਤ ਵਿੱਚ ਕੋਵਿਡ -19 ਦਾ ਪਸਾਰ 200 ਸਕਿੰਟਾਂ ਵਿੱਚ ਸਮਝੋ

ਪ੍ਰਕਾਸ਼ਿਤ

ਕੋਰੋਨਾਵਾਇਰਸ ਦੇ ਮਾਮਲੇ ਭਾਰਤ ਵਿਚ ਤੇਜ਼ੀ ਨਾਲ ਵੱਧ ਰਹੇ ਹਨ ਪਰ ਅਸੀਂ ਇੱਥੇ ਤੱਕ ਕਿਵੇਂ ਪਹੁੰਚੇ? ਜਦੋਂ ਭਾਰਤ ਨੇ ਅਚਾਨਕ ਸਖ਼ਤ ਲੌਕਡਾਊਨ ਦਾ ਐਲਾਨ ਕੀਤਾ, ਉਹ ਵੀ ਸਿਰਫ਼ ਚਾਰ ਘੰਟੇ ਦੇ ਨੋਟਿਸ ਤੇ ਤਾਂ ਸਭ ਤੋਂ ਵੱਧ ਪਰੇਸ਼ਾਨ ਹੋਏ ਮਜ਼ਦੂਰ।

ਇਸ ਸਮੇਂ ਦੌਰਾਨ ਕਿਹੜੀਆਂ-ਕਿਹੜੀਆਂ ਮੁਸ਼ਕਲਾਂ ਦਾ ਲੋਕਾਂ, ਮਰੀਜ਼ਾਂ ਤੇ ਡਾਕਟਰਾਂ ਨੂੰ ਕਰਨਾ ਪਿਆ, ਇਸ ਵੀਡੀਓ ਵਿੱਚ ਦੇਖੋ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)