ਪੰਜਾਬ ਸਰਕਾਰ ਨੇ ਵਿਦਿਅਕ ਅਦਾਰੇ ਖੋਲ੍ਹਣ ਨੂੰ ਲੈ ਕੇ ਇਹ ਸ਼ਰਤਾਂ ਤੈਅ ਕੀਤੀਆਂ ਹਨ
ਪ੍ਰਕਾਸ਼ਿਤ
ਪੰਜਾਬ ਸਰਕਾਰ ਨੇ 15 ਅਕਤੂਬਰ ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰ ਦੇ ਇਲਾਕਿਆਂ ਵਿੱਚ ਹੋਰ ਗਤੀਵਿਧੀਆਂ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਹੈ।
ਇਸੇ ਸਿਲਸਿਲੇ ਤਹਿਤ ਸਰਕਾਰ ਨੇ 15 ਅਕਤੂਬਰ ਤੋਂ ਸਕੂਲਾਂ ਅਤੇ ਕੋਚਿੰਗ ਅਦਾਰਿਆਂ ਨੂੰ ਕੁਝ ਨਿਯਮਾਂ ਤਹਿਤ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ।