ਪੰਜਾਬ ਵਿੱਚ ਬੱਚਿਆਂ ਨੂੰ ਸਕੂਲ ਭੇਜਣ ਬਾਰੇ ਕੀ ਕਹਿੰਦੇ ਹਨ ਮਾਪੇ

ਪ੍ਰਕਾਸ਼ਿਤ

15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੈਂਟਰ ਕੁਝ ਨਿਯਮਾਂ ਤਹਿਤ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਸ਼ਰਤਾਂ ਦੀ ਪਾਲਣਾ ਕਰਕੇ ਸਕੂਲ ਜਾ ਸਕਣਗੇ।

ਇਸ ਬਾਰੇ ਪੰਜਾਬ ਵਿੱਚ ਮਾਪਿਆਂ ਦੀ ਕੀ ਰਾਇ ਹੈ? ਕੀ ਉਹ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਵਿੱਚ ਸੁਰੱਖਿਅਤ ਮਹਿਸੂਸ ਕਰਦੇ ਹਨ?

ਰਿਪੋਰਟ- ਨਵਦੀਪ ਕੌਰ ਗਰੇਵਾਲ, ਸੁਖਚਰਨ ਪ੍ਰੀਤ, ਗੁਰਪ੍ਰੀਤ ਚਾਵਲਾ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)