ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਰੇਲ ਰੋਕੋ ਅੰਦੋਲਨਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਪ੍ਰਗਟਾਏ ਇਹ ਖਦਸ਼ੇ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਇਸੇ ਤਰ੍ਹਾਂ ਚੱਲਦੇ ਰਹੇ ਤਾਂ ਪੰਜਾਬ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਖੇਤੀ ਬਿੱਲਾਂ ਅਤੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਵੀ ਗੱਲਬਾਤ ਕੀਤੀ।