ਖੇਤੀ ਕਾਨੂੰਨਾਂ ਤੋਂ ਪੰਜਾਬ ਤੇ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਕੀ ਭੈਅ?
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਇੱਕ ਪਾਸੇ ਵਿਰੋਧ ਜਾਰੀ ਹੈ ਤਾਂ ਦੂਜੇ ਪਾਸੇ ਫ਼ਸਲ ਵਾਢੀ ਤੋਂ ਬਾਅਦ ਮੰਡੀਆਂ ਤੱਕ ਪਹੁੰਚਣੀ ਸ਼ੁਰੂ ਹੋ ਗਈ ਹੈ।
ਕਿਸਾਨੀ ਸੰਘਰਸ਼ ਤੋਂ ਲੈ ਕੇ ਸਿਆਸਤ ਤੱਕ ਪਾਰਾ ਹਰ ਪਾਸੇ ਚੜ੍ਹਿਆ ਹੋਇਆ ਹੈ।
ਅਜਿਹੇ ਵਿੱਚ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੀ ਕਹਿੰਦੇ ਹਨ, ਇਸ ਰਿਪੋਰਟ ਵਿੱਚ ਜਾਣੋ।
(ਰਿਪੋਰਟ- ਅਰਵਿੰਦ ਛਾਬੜਾ, ਸ਼ੂਟ-ਐਡਿਟ- ਗੁਲਸ਼ਨ ਕੁਮਾਰ)