ਖੇਤੀ ਕਾਨੂੰਨ: ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰਾਂ ਨੇ ਇੰਝ ਜਤਾਇਆ ਰੋਸ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅਕਾਲੀ ਦਲ ਨੇ ਟਰੈਕਟਰ ਮਾਰਚ ਕੱਢਿਆ ਅਤੇ ਆਮ ਆਦਮੀ ਪਾਰਟੀ ਨੇ ਕਾਲੇ ਕੱਪੜੇ ਪਾ ਕੇ ਖੇਤੀ ਕਾਨੂੰਨਾਂ ਦੀ ਕਾਪੀਆਂ ਸਾੜੀਆਂ। ਕਾਂਗਰਸੀ ਵਿਧਾਇਕ ਵੀ ਟੈਰਕਟਰ ’ਤੇ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ।
ਐਡਿਟ- ਰਾਜਨ ਪਪਨੇਜਾ