ਖੇਤੀ ਕਾਨੂੰਨ: ਪੰਜਾਬ ਸਰਕਾਰ ਦੇ ਸਪੈਸ਼ਲ ਵਿਧਾਨ ਸਭਾ ਸੈਸ਼ਨ ਤੋਂ ਕਿਸਾਨਾਂ ਨੂੰ ਕੀ ਉਮੀਦਾਂ
ਪ੍ਰਕਾਸ਼ਿਤ
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਦੋ ਦਿਨ ਦਾ ਸਪੈਸ਼ਲ ਸੈਸ਼ਨ ਬੁਲਾਇਆ ਗਿਆ ਹੈ। ਬੀਬੀਸੀ ਨੇ ਕੁਝ ਕਿਸਾਨਾਂ ਨਾਲ ਗੱਲਬਾਤ ਕਰਕੇ ਜਾਣਿਆਂ ਕਿ ਉਨ੍ਹਾਂ ਨੂੰ ਸਰਕਾਰ ਦੇ ਇਸ ਖਾਸ ਸੈਸ਼ਨ ਤੋਂ ਕੀ ਆਸਾਂ ਹਨ।
ਰਿਪੋਰਟ- ਸੁਰਿੰਦਰ ਮਾਨ, ਸੁਖਚਰਨਪ੍ਰੀਤ, ਗੁਰਪ੍ਰੀਤ ਚਾਵਲਾ
ਐਡਿਟ- ਰਾਜਨ ਪਪਨੇਜਾ