ਨਵਜੋਤ ਸਿੰਘ ਸਿੱਧੂ ਦੀ ਖੇਤੀ ਕਾਨੂੰਨਾਂ ਅਤੇ MSP 'ਤੇ ਪੰਜਾਬ ਸਰਕਾਰ ਨੂੰ ਇਹ ਸਲਾਹ
ਪ੍ਰਕਾਸ਼ਿਤ
ਨਵਜੋਤ ਸਿੰਘ ਸਿੱਧੂ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਐੱਮਐੱਸਪੀ ਦੇਵੇ ਅਤੇ ਸਰਕਾਰੀ ਖਰੀਦ ਦਾ ਜ਼ਿੰਮਾ ਚੁੱਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਐਕਟ ਵਿੱਚ ਐੱਮਐੱਸਪੀ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਸਰਕਾਰ ਨੂੰ ਦਾਲ, ਸਬਜ਼ੀਆਂ ਤੇ ਫਲ਼ਾਂ ਦੀ ਖਰੀਦ ਕਰਨੀ ਚਾਹੀਦੀ ਹੈ। ਸੁਣੋ ਉਨ੍ਹਾਂ ਨੇ ਹੋਰ ਕੀ ਕੁਝ ਕਿਹਾ।