ਖੇਤੀ ਕਾਨੂੰਨ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਪਹਿਲੇ ਦਿਨ ਦੌਰਾਨ ਕੀ-ਕੀ ਹੋਇਆ

ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੱਦੇ ਗਏ ਪੰਜਾਬ ਵਿਧਾਨ ਸਭਾ ਦਾ ਪਹਿਲੇ ਦਿਨ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਨੇੜੇ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ।

ਸਿਆਸੀ ਪਾਰਟੀਆਂ ਨੇ ਧਰਨੇ- ਪ੍ਰਦਰਸ਼ਨ ਕੀਤੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)