ਕੀ ਖੇਤੀ ਕਾਨੂੰਨ ਨੂੰ ਸੂਬਾ ਸਰਕਾਰਾਂ ਬੇਅਸਰ ਕਰ ਸਕਦੀਆਂ ਹਨ

ਪ੍ਰਕਾਸ਼ਿਤ

ਤੀਬਾੜੀ ਕਾਨੂੰਨ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਰੋਸ ਮੁਜ਼ਾਹਰੇ ਰੁਕਣ ਦਾ ਨਾਮ ਨਹੀਂ ਲੈ ਰਹੇ। ਹਰਿਆਣਾ ਵਿੱਚ ਭਾਜਪਾ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ।

ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦੋ ਦਿਨਾਂ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ।

ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੂਬਾ ਸਰਕਾਰਾਂ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾ ਕੇ ਬੇਅਸਰ ਕਰ ਸਕਦੀਆਂ ਹਨ।

ਕਾਨੂੰਨ ਕੀ ਕਹਿੰਦਾ ਹੈ, ਇਸ ਵੀਡੀਓ ਰਾਹੀਂ ਸਮਝੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)