ਖੇਤੀ ਕਾਨੂੰਨਾਂ ਖਿਲਾਫ਼ ਇਹ ਨਿੱਕੀਆਂ ਕੁੜੀਆਂ ਕਿਵੇਂ ਆਵਾਜ਼ ਬੁਲੰਦ ਕਰ ਰਹੀਆਂ

ਵੀਡੀਓ ਕੈਪਸ਼ਨ, ਖੇਤੀ ਕਾਨੂੰਨਾਂ ਖਿਲਾਫ਼ ਇਹ ਨਿੱਕੀਆਂ ਕੁੜੀਆਂ ਕਿਵੇਂ ਆਵਾਜ਼ ਬੁਲੰਦ ਕਰ ਰਹੀਆਂ?
ਪ੍ਰਕਾਸ਼ਿਤ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਸ਼ੰਘਰਸ਼ ’ਚ ਬੱਚੇ ਵੀ ਹਿੱਸਾ ਲੈਂਦੇ ਨਜ਼ਰ ਆ ਰਹੇ ਹਨ। ਬਰਨਾਲਾ ਦੇ ਧੌਲਾ ਪਿੰਡ ’ਚ ਕਿਸਾਨਾਂ ਦੀਆਂ ਰੈਲੀਆਂ ’ਚ ਬੱਚੇ ਸਰਕਾਰਾਂ ਖ਼ਿਲਾਫ਼ ਨਾਅਰੇ ਲਾ ਰਹੇ ਹਨ। ਇਨ੍ਹਾਂ ਧਰਨਿਆਂ ਵਿੱਚ ਔਰਤਾਂ ਵੀ ਵੱਡੀ ਗਿਣਤੀ ’ਚ ਹਿੱਸਾ ਲੈ ਰਹੀਆਂ ਹਨ।

ਰਿਪੋਰਟ- ਸੁਖਚਰਨ ਪ੍ਰੀਤ, ਐਡਿਟ-ਸੁਮਿਤ ਵੈਦ

ਐਡਿਟ- ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)