ਖੇਤੀ ਕਾਨੂੰਨਾਂ ਖਿਲਾਫ਼ ਖੜ੍ਹੀਆਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਵਿੱਚੋਂ ਕਿਸ ਨੂੰ ਕਿੰਨਾ ਲਾਹਾ
ਪ੍ਰਕਾਸ਼ਿਤ
Punjab Assembly 'ਚ ਖੇਤੀ ਕਾਨੂੰਨਾਂ ਖਿਲਾਫ਼ ਮਤਾ ਪਾਸ ਹੋਇਆ। ਅਕਾਲੀ ਦਲ ਨੇ ਇਸ ਤੋਂ ਪਹਿਲਾਂ ਭਾਈਵਾਲ ਭਾਜਪਾ ਦਾ ਸਾਥ ਛੱਡਿਆ।
ਸਵਾਲ ਇਹ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਖੜ੍ਹੀਆਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਵਿੱਚੋਂ ਕਿਸ ਨੂੰ ਕਿੰਨਾ ਲਾਹਾ?
ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਦੀ ਖ਼ਾਸ ਗੱਲਬਾਤ