You’re viewing a text-only version of this website that uses less data. View the main version of the website including all images and videos.
ਪੰਜਾਬ ਸਰਕਾਰ ਨੇ ਖੇਤੀ ਬਿੱਲ ਪਾਸ ਕਰਨ ਵੇਲੇ ਕਿਹੜੀਆਂ ਗੱਲਾਂ ਦਾ ਧਿਆਨ ਨਹੀਂ ਰੱਖਿਆ
ਪ੍ਰਕਾਸ਼ਿਤ
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਦਿਆਂ ਆਪਣੇ ਵੱਖਰੇ ਤਿੰਨ ਖੇਤੀ ਬਿੱਲ ਲਿਆਂਦੇ ਹਨ, ਜਿਨ੍ਹਾਂ ਤੇ ਅਜੇ ਰਾਸ਼ਟਰਪਤੀ ਦੇ ਦਸਤਖ਼ਤ ਹੋਣੇ ਬਾਕੀ ਹਨ।
ਕਾਨੂੰਨੀ ਪੱਖੋਂ ਇਨ੍ਹਾਂ ਬਿੱਲਾਂ ਨੂੰ ਸਮਝਣ ਲਈ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਸੀਨੀਅਰ ਵਕੀਲ ਜੋਗਿੰਦਰ ਸਿੰਘ ਤੂਰ ਨਾਲ ਗੱਲਬਾਤ ਕੀਤੀ।
ਵਕੀਲ ਜੋਗਿੰਦਰ ਸਿੰਘ ਤੂਰ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਦੁਆਰਾ ਪਾਸ ਕੀਤੇ ਗਏ ਬਿੱਲਾਂ ਦੀ ਕੋਈ ਅਹਿਮੀਅਤ ਨਹੀਂ ਜੇ ਰਾਸ਼ਟਰਪਤੀ ਇਨ੍ਹਾਂ 'ਤੇ ਦਸਤਖਤ ਨਹੀਂ ਕਰਦੇ।
ਸ਼ੂਟ ਤੇ ਐਡਿਟ - ਗੁਲਸ਼ਨ ਕੁਮਾਰ