ਪੰਜਾਬ ਸਰਕਾਰ ਦੇ ਔਰਤਾਂ ਨੂੰ ਸਰਕਾਰੀ ਨੌਕਰੀਆਂ ’ਚ ਦਿੱਤੇ ਰਾਂਖਵੇਕਰਨ ਬਾਰੇ ਕੀ ਸੋਚਦੇ ਮਾਹਿਰ

ਪ੍ਰਕਾਸ਼ਿਤ

ਪੰਜਾਬ ਰਾਜ ਸਿਵਲ ਸੇਵਾਵਾਂ ’ਚ ਸਿੱਧੀ ਭਰਤੀ ਅਧੀਨ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਪੰਜਾਬ ਕੈਬਨਿਟ ਨੇ ਫ਼ੈਸਲਾ ਕੀਤਾ ਹੈ।

ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ਦਾ ਰਾਖਵਾਂਕਰਨ) ਨਿਯਮ, 2020 ਨੂੰ ਕੈਬਨਿਟ ਦੀ ਮਨਜ਼ੂਰੀ ਮਿਲੀ ਜਿਸ ਤਹਿਤ ਸਮੂਹ ਬੋਰਡਾਂ ਅਤੇ ਕਾਰਪੋਰੇਸ਼ਨਾਂ ਸਮੇਤ ਗਰੁੱਪ ਏ, ਬੀ, ਸੀ ਅਤੇ ਡੀ ਦੀਆਂ ਅਸਾਮੀਆਂ ਲਈ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਮਿਲੇਗਾ। ਇਸ ਮੁੱਦੇ ’ਤੇ ਮਾਹਿਰ ਕੀ ਸੋਚਦੇ ਹਨ?

ਬੀਬੀਸੀ ਪੱਤਰਕਾਰ ਦਲਜੀਤ ਅਮੀ ਨੇ ਕੀਤੀ ਗੱਲਬਾਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)