ਕੁੜੀ ਨੇ ਮੁੰਡੇ ਦੀ ਜ਼ਬਰਦਸਤੀ ਨਾ ਮੰਨੀ ਤਾਂ ਗੋਲੀਆਂ ਨਾਲ ਮਾਰ ਦਿੱਤਾ
ਪ੍ਰਕਾਸ਼ਿਤ
ਫਰੀਦਾਬਾਦ ਦੇ ਬਲਭਗੜ੍ਹ ਵਿੱਚ ਕਾਰ ਸਵਾਰ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ਦੇ ਰੋਸ ਵਿੱਚ ਲੋਕਾਂ ਨੇ ਪ੍ਰਦਰਸ਼ਨ ਵੀ ਕੀਤਾ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਅਜਿਹੀ ਘਟਨਾਵਾਂ ਵਿੱਚ ਫੌਰਨ ਕਾਰਵਾਈ ਕਰਦੀ ਹੈ।