ਅਮਰੀਕੀ ਚੋਣਾਂ 'ਚ ਪੰਜਾਬੀਆਂ ਦੀ ਕੀ ਭੂਮਿਕਾ ਹੋ ਸਕਦੀ ਹੈ

ਵੀਡੀਓ ਕੈਪਸ਼ਨ, ਅਮਰੀਕੀ ਚੋਣਾਂ 'ਚ ਪੰਜਾਬੀਆਂ ਦੀ ਕੀ ਭੂਮਿਕਾ ਹੋ ਸਕਦੀ ਹੈ
ਪ੍ਰਕਾਸ਼ਿਤ

ਅਮਰੀਕਾ ਦੀਆਂ ਰਾਸ਼ਟਰਪਤੀ ਦੀਆਂ ਚੋਣਾਂ ਵਿਚ ਭਾਰਤੀ ਭਾਈਚਾਰੇ ਖਾਸ ਤੌਰ ਉਤੇ ਪੰਜਾਬੀ ਕਮਿਊਨਟੀ ਦੀ ਕੀ ਭੂਮਿਕਾ ਹੋਵੇਗੀ, ਇਸ ਬਾਰੇ ਅਮਰੀਕੀ ਨਾਗਰਿਕ ਅਤੇ ਪੱਤਰਕਾਰ ਦਲਜੀਤ ਸਿੰਘ ਨਾਲ ਬੀਬੀਸੀ ਪੰਜਾਬੀ ਦੀ ਗੱਲਬਾਤ।

ਦਲਜੀਤ ਸਿੰਘ ਸਰਾਂ ਮੁਤਾਬਕ ਭਾਰਤੀ ਭਾਈਚਾਰੇ ਲਈ ਇੰਮੀਗ੍ਰੇਸ਼ਨ ਇਕ ਵੱਡਾ ਮੁੱਦਾ ਹੈ। ਇਸ ਤੋਂ ਇਲਾਵਾ ਪੰਜਾਬੀਆਂ ਦੀ ਅਮਰੀਕਾ ਦੀ ਰਾਜਨੀਤੀ ਭੂਮਿਕਾ ਕਿਉਂ ਘੱਟ ਹੈ ਇਸ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ।

ਅਮਰੀਕਾ ’ਚ ਤਿੰਨ ਨਵੰਬਰ ਨੂੰ ਰਾਸ਼ਟਰਪਤੀ ਅਹੁਦੇ ਲਈ ਵੋਟਾਂ ਪੈਣਗੀਆਂ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)