ਕਸ਼ਮੀਰ ਵਿੱਚ ਤਿੰਨ ਭਾਜਪਾ ਵਰਕਰਾਂ ਦੀ ਮੌਤ ਕਾਰਨ ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ

ਵੀਡੀਓ ਕੈਪਸ਼ਨ, ਕਸ਼ਮੀਰ ਵਿੱਚ ਤਿੰਨ ਭਾਜਪਾ ਵਰਕਰਾਂ ਦੀ ਮੌਤ ਕਾਰਨ ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ
ਪ੍ਰਕਾਸ਼ਿਤ

ਭਾਜਪਾ ਦੇ ਤਿੰਨ ਵਰਕਰਾਂ ’ਤੇ ਵੀਰਵਾਰ ਰਾਤ ਨੂੰ ਸ਼ੱਕੀ ਅੱਤਵਾਦੀਆਂ ਨੇ ਹਮਲਾ ਕੀਤਾ ਸੀ ਜਿਸ ’ਚ ਤਿੰਨਾ ਦੀ ਮੌਤ ਹੋ ਗਈ।

ਪਿਛਲੇ ਕੁਝ ਮਹੀਨਿਆਂ ਵਿੱਚ ਤਕਰੀਬਨ 8 ਭਾਜਪਾ ਵਰਕਰਾਂ ਦੀ ਮੌਤ ਹੋਈ ਹੈ, ਜਿਸ ਵਿੱਚ ਬੜਗਾਮ ਵਿੱਚ ਕੁਝ ਭਾਜਪਾ ਵਰਕਰਾਂ ਤੇ ਹਮਲੇ ਹੋਏ ਅਤੇ ਫਿਰ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਵਿੱਚ ਤਿੰਨ ਭਾਜਪਾ ਵਰਕਰਾਂ ਦੀ ਮੌਤ ਹੋਈ।

ਇਨ੍ਹਾਂ ਹਮਲਿਆਂ ਰਾਹੀਂ ਕਸ਼ਮੀਰ ਦੀ ਸੁਰੱਖਿਆ ਏਜੰਸੀਆਂ ਤੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਕੀ ਇਨ੍ਹਾਂ ਵਰਕਰਾਂ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ ਸੀ।

ਰਿਪੋਰਟ-ਆਮਿਰ ਪੀਰਜ਼ਾਦਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)