ਪੰਜਾਬ ਦੇ ਕਿਸਾਨਾਂ ਕੋਲ ਪਰਾਲੀ ਨਾ ਸਾੜਨ ਲਈ ਕੀ ਕੋਈ ਬਦਲ ਹੈ

ਵੀਡੀਓ ਕੈਪਸ਼ਨ, ਗਰਾਊਂਡ ਜ਼ੀਰੋ ’ਤੇ ਪਰਾਲੀ ਸਾੜਨ ਨੂੰ ਲੈ ਕੇ ਕੀ ਹੈ ਅਸਲ ਹਾਲਾਤ
ਪ੍ਰਕਾਸ਼ਿਤ

ਪੰਜਾਬ ਵਿੱਚ ਪਰਾਲੀ ਸਾੜਨ ਨੂੰ ਪ੍ਰਦੂਸ਼ਣ ਦਾ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਸਰਕਾਰ ਵੀ ਕਈ ਦਾਅਵੇ ਕਰ ਰਹੀ ਹੈ ਕਿ ਪਰਾਲੀ ਨੂੰ ਲੈ ਕੇ ਸਖ਼ਤੀ ਕੀਤੀ ਗਈ ਹੈ।

ਜ਼ਮੀਨੀ ਹਕੀਕਤ ਦਿਖਾ ਰਹੇ ਹਨ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ

ਸ਼ੂਟ ਤੇ ਐਡਿਟ - ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)