ਰੇਲ ਸੇਵਾ ਬੰਦ ਹੋਣ ਨਾਲ ਪੰਜਾਬ ਕਿਸ ਤਰ੍ਹਾਂ ਪ੍ਰਭਾਵਿਤ ਹੋਇਆ

ਵੀਡੀਓ ਕੈਪਸ਼ਨ, ਰੇਲ ਸੇਵਾ ਬੰਦ ਹੋਣ ਨਾਲ ਪੰਜਾਬ ਕਿਸ ਤਰ੍ਹਾਂ ਪ੍ਰਭਾਵਿਤ ਹੋਇਆ
ਪ੍ਰਕਾਸ਼ਿਤ

ਇੱਕ ਮਹੀਨੇ ਤੋਂ ਜਿਆਦਾ ਦਾ ਸਮਾਂ ਹੋ ਗਿਆ ਪੰਜਾਬ ਅੰਦਰ ਰੇਲ ਆਵਾਜਾਈ ਬੰਦ ਪਈ ਹੈ।

ਨਵੇਂ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਇੱਕ ਅਕਤੂਬਰ ਤੋਂ 22 ਅਕਤੂਬਰ ਤੱਕ ਰੇਲ ਟਰੈਕ ਜਾਮ ਕੀਤੇ।

ਪਰ ਕਿਸਾਨਾਂ ਨੇ ਮਾਲ ਗੱਡੀਆਂ ਨੂੰ ਛੂਟ ਦੇਣ ਦਾ ਐਲਾਨ ਕਰਕੇ ਜਦੋਂ ਟਰੈਕ ਖਾਲੀ ਕਰ ਦਿੱਤੇ ਤਾਂ ਰੇਲਵੇ ਨੇ ਪੰਜਾਬ ਅੰਦਰ ਰੇਲ ਆਵਾਜਾਈ ਮੁਲਤਵੀ ਕਰ ਦਿੱਤੀ।

ਇਸ ਸਭ ਵਿਚਾਲੇ ਖੇਤੀਬਾੜੀ ਸਣੇ ਹੋਰ ਕਿਹੜੇ ਖੇਤਰਾਂ ਨੂੰ ਨੁਕਸਾਨ ਹੋ ਰਿਹਾ ਹੈ?

ਰਿਪੋਰਟ- ਨਵਦੀਪ ਕੌਰ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)