ਕਿਸਾਨ ਜਥੇਬੰਦੀਆਂ ਤੇ ਆਗੂਆਂ ਨੇ ਕੇਂਦਰ ਨਾਲ ਬੈਠਕ ਤੋਂ ਬਾਅਦ ਕੀ ਕਿਹਾ
ਪ੍ਰਕਾਸ਼ਿਤ
ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਕਈ ਘੰਟਿਆਂ ਚੱਲੀ ਬੈਠਕ, ਬਿਨਾਂ ਕਿਸੇ ਨਤੀਜੇ ਤੋਂ ਹੀ ਖ਼ਤਮ ਹੋ ਗਈ ਹੈ।
ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਯੂਸ਼ ਗੋਇਲ ਨੇ ਹਿੱਸਾ ਲਿਆ ਸੀ।
ਐਡਿਟ- ਰਾਜਨ ਪਪਨੇਜਾ