You’re viewing a text-only version of this website that uses less data. View the main version of the website including all images and videos.
ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅਗਵਾ ਕਰਨ ਦੀ ਯੋਜਨਾ ਕੀ ਸੀ
ਪ੍ਰਕਾਸ਼ਿਤ
ਜਦੋਂ 1982 ਖਤਮ ਹੁੰਦੇ-ਹੁੰਦੇ ਪੰਜਾਬ ਦੇ ਹਾਲਤ ਬੇਕਾਬੂ ਹੋਣ ਲੱਗੇ ਤਾਂ ਭਾਰਤੀ ਖੂਫ਼ੀਆ ਏਜੰਸੀ ਰਾਅ ਦੇ ਸਾਬਕਾ ਮੁਖੀ ਰਾਮਨਾਥ ਕਾਵ ਨੇ ਜਰਨੈਲ ਸਿੰਘ ਭਿੰਡਰਾਵਾਲੇ ਨੂੰ ਹੈਲੀਕਾਪਟਰ ਆਪਰੇਸ਼ਨ ਜ਼ਰੀਏ ਪਹਿਲਾਂ ਚੌਕ ਮਹਿਤਾ ਗੁਰਦੁਆਰੇ ਤੇ ਫਿਰ ਬਾਅਦ ਵਿੱਚ ਹਰਿਮੰਦਰ ਸਾਹਿਬ ਤੋਂ 'ਕਿਡਨੈਪ'ਕਰਵਾਉਣ ਬਾਰੇ ਸੋਚਣਾ ਸ਼ੁਰੂ ਕਰ ਦਿੱਤਾ ਸੀ।
ਇਹ ਯੋਜਨਾ ਕਿਸ ਨੇ ਬਣਾਈ ਸੀ, ਇਹ ਵੀਡੀਓ ਦੇਖੋ।
ਰਿਪੋਰਟ- ਰੇਹਾਨ ਫਜ਼ਲ