ਸੰਗਰੂਰ ਵਿੱਚ ਕਾਰ ਨੂੰ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

ਪ੍ਰਕਾਸ਼ਿਤ

ਸੰਗਰੂਰ ਦੇ ਸੁਨਾਮ ਰੋਡ 'ਤੇ ਇੱਕ ਗੱਡੀ ਦੀ ਕੈਂਟਰ ਨਾਲ ਟੱਕਰ ਹੋ ਗਈ। ਗੱਡੀ ਨੂੰ ਉਸੇ ਵੇਲੇ ਅੱਗ ਲੱਗ ਗਈ। ਗੱਡੀ 'ਚ 5 ਲੋਕ ਸਵਾਰ ਸਨ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਗਈ।

ਰਿਪੋਰਟ- ਸੁਖਚਰਨ ਪ੍ਰੀਤ ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)